Tuesday, October 19, 2021
Home Quotes Love Status in Punjabi (DEC 2021) | Punjabi Romantic Status

Love Status in Punjabi (DEC 2021) | Punjabi Romantic Status

Love Status in Punjabi (DEC 2021) | Punjabi Romantic Status

Punjabi Love Status in Two Lines

ਟਿੱਲੇ J ਪਰਨੇ ਦੇਖ ਜਜਮੈਂਟ ਕਰਨ ਲੱਗ ਜਾਣੀ ਓ, J ਮੁੱਲ ਪਤਾ ਹੁੰਦਾ ਤਾਂ ਕਦਰ ਪਾਉਂਦੀਆਂ..!!

ਸੱਚੇ ਦਿਲੋ ਪਿਆਰ ਜੇ ਕਰੀਏ ਤਾ ਇਕੋ ਯਾਰ ਬਥੇਰਾ..!!

ਮੈਂ ਖਾਸ ਜਾਂ ਸਾਧਾਰਨ ਹੋਵਾਂ, ਬਸ ਤੇਰੀ ਖੁਸ਼ੀ ਦਾ ਕਾਰਨ ਹੋਵਾ..!!

ਅੱਖੀਆਂ ਚ ਚਿਹਰਾ ਤੇਰਾ ਬੁੱਲਾ ਤੇ ਤੇਰਾਂ ਨਾਂ ਸੋਹਣਿਆ, ਤੂੰ ਐਵੇ ਨਾ ਡਰਿਆ ਕਰ ਕੌਈ ਨੀ ਲੈਂਦਾ ਤੇਰੀ ਥਾਂ ਸੋਹਣਿਆ..!!

ਜਾਗ ਗਈ ਜਵਾਨੀ ਹੁਣ ਪੰਜਾਬ ਦੀ, ਸੰਘੀ ਨੱਪ ਕੇ ਵੀ ਲੈਲੂ ਹੁਣ ਹੱਕ ਆਪਣੇ..!!

ਉਤੋਂ ਉਤੋਂ ਕਹਿੰਦੇ ਸਾਰੇ ਜੁਗ ਜੁਗ ਜੀਅ, ਵਿੱਚੋ ਸਾਰੇ ਫਿਰਦੇ ਭੋਗ ਪਾਉਣ ਨੂੰ..!!

ਹਰ ਰਿਸ਼ਤੇ ਦਾ ਕੋਈ ਨਾਮ ਹੋਵੇ ਜਰੂਰੀ ਤਾਂ ਨਹੀਂ, ਕੁਝ ਬੇਨਾਮ_ਰਿਸ਼ਤੇ ਰੁਕੀ ਹੋਈ ਜਿੰਦਗੀ ਚ ਸਾਹ ਪਾ ਦਿੰਦੇ ਨੇ..!!

ਕੱਲ੍ਹ ਦੀ ਰਾਤ ਕਿੰਨੀ ਖਾਸ ਹੋਵੋਗੀ, ਚੰਦ ਨੂੰ ਹੀ ਚੰਦ ਦੀ ਤਲਾਸ਼ ਹੋਵੋਗੀ..!!

Punjabi Romantic Quotes

ਜਿਥੇ ਪਿਆਰ ਹੋਵੇ ਇਤਬਾਰ ਹੋਵੇ, ਓਥੇ ਕਸਮਾਂ ਤੇ ਸ਼ਰਤਾਂ ਦੀ ਲੋੜ ਨਹੀ..!!

Love Thoughts in Punjabi

ਵਧੀਆ ਜ਼ਿੰਦਗੀ ਜੀਉਣ ਲਈ ਹਮਸਫ਼ਰ ਨਾਲ ਮੱਤ ਮਿਲਣੀ ਜ਼ਰੂਰੀ ਨਾ ਕੇ ਜਾਤ ਮਿਲਣੀ..!!

ਪਿਆਰ ਵੀ ਬਹੁਤ ਅਜੀਬ ਆ, ਜਿਸ ਇਨਸਾਨ ਨੂੰ ਪਾਇਆ ਵੀ ਨਾ ਹੋਵੇ, ਉਸ ਨੂੰ ਵੀ ਖੋਹਣ ਦਾ ਡਰ ਲੱਗਿਆ ਰਹਿੰਦਾ..!!

ਸੁਪਨੇ ਵਿੱਚ ਸੁਪਨਾ ਟੁਟਿਆ ਤੇਰੇ ਨਾਲ ਲਾਵਾਂ ਦਾ, ਕਰਦੀ ਆ ਤੇਰਾ ਸੱਜਣਾ ਕਿਸੇ ਹੋਰ ਨੂੰ ਚਾਹਵਾ ਨਾ..!!

ਮਰਦੇ ਤਾਂ ਕਮਲੀਏ ਤੇਰੇ ਤੇ ਲੱਖਾਂ ਹੋਣਗੇ, ਪਰ ਅਸੀਂ ਤਾਂ ਤੇਰੇ ਨਾਲ ਜੀਣਾ ਚਹੁੰਦੇ ਹਾਂ..!!

ਜੋ ਪਿਆਰ ਕਰਦੇ ਹੁੰਦੇ ਨੇ ਉਹ ਬਦਲੇ ਚ ਪਿਆਰ ਨਹੀਂ ਸਗੋਂ ਕਦਰ ਮੰਗਦੇ ਹੁੰਦੇ ਆ..!!

ਦਿਲ ਨੂੰ ਸਕੂਨ ਜਾ ਮਿਲ ਜਾਂਦਾ ਮਿੱਠੀ ਤੈਨੂੰ ਖੁਸ਼ ਦੇਖਕੇ..!!

ਬਾਹ ਆਪਣੀ ਤੇ ਤੇਰਾ ਨਾਮ ਲਿਖ ਲਿਖ ਤੈਨੂੰ ਯਾਦ ਕਰਦੇ ਆ, ਕਿੰਝ ਦੱਸਿਏ ਸੱਜਣਾ ਕਿੰਨਾ ਤੈਨੂੰ ਅਸੀਂ ਪਿਆਰ ਕਰਦੇ ਆ..!!

ਰੱਬਾ ਤੇਰੇ ਅੱਗੇ ਇੱਕ ਦੁਆ ਕਰਦੇ ਹਾਂ, ਕਦੇ ਉਹਦੇ ਹਾਸੇ ਨਾਂ ਖੋਹੀ ਜਿਹਦੀ ਅਸੀਂ ਪਰਵਾਹ ਕਰਦੇ ਹਾਂ..!!

ਅੱਖੀਆਂ ਨੂੰ ਆਦਤ ਪੈ ਗਈ ਤੈਨੂੰ ਤਕਣੇ ਦੀ, ਦਿੱਲ ਕਰੇ ਸਿਫਾਰਸ਼ ਤੈਨੂੰ ਸਾਂਭ ਰੱਖਣੇ ਦੀ..!!

Love Quotes in Punjabi

ਸੋਹਣੇ ਹਾਂ ਜਾਂ ਨਹੀ ਇਹ ਤਾਂ ਰੱਬ ਜਾਣਦਾ, ਪਰ ਦਿਲ ਦੇ ਚੰਗੇ ਆ ਸਾਰਾ ਜਗ ਜਾਣਦਾ..!!

Love Shayari in Punjabi

Punjabi Romantic Status

Punjabi Love Status Lines for Whatsapp

Punjabi Sad Love Status

Punjabi Romantic Status for Husband

True Sad Romantic Love Quotes in Punjabi

ਕਾਸ਼ ਤੂੰ ਵੀ ਿਕਤਾਬ ਦੇ ਪੰਨੇ ਤੇ ਲਿਖੇ ਹੋਏ ਸ਼ਬਦਾਂ ਵਾਂਗ ਸਮਝ ਆ ਜਾਂਦਾ..!!

ਹੁਨਰ ਤਾ ਸਭ ਵਿੱਚ ਹੈ ਕਿਸੇ ਦਾ ਛਿਪ ਜਾਦਾ ਹੈ, ਕਿਸੇ ਦਾ ਛਪ ਜਾਦਾ ਹੈ..!!

ਅਜਬ ਇਹ ਦੁਨੀਆਂ ਅਜਬ ਦਸਤੂਰ ਨੇ, ਦਿਲ ਵਿਚ ਵਸੇ ਹੋਏ ਨਜ਼ਰਾਂ ਤੋਂ ਦੂਰ ਨੇ..!!

ਕਿਥੋ ਤਲਾਸ਼ KareGi Mere ਜਿਹੇ ਸਖਸ਼ ਨੂੰ, ਜੋ ਤੇਰੇ ਦਿੱਤੇ ਦੁੱਖ ਵੀ ਸਹੇ ਤੇ ਤੈਨੂੰ ਪਿਆਰ V Kre..!!

ਫੇਰ ਕੀ ਹੋਇਆਂ ਸੱਜਣਾ ਤੇਰੇ ਨਾਲ ਮੁਲਾਕਾਤ ਨਹੀਂ ਹੋਈ, ਪਰ ਪਿਆਰ ਤਾਂ ਤੇਰੇ ਨਾਲ ਹੀ ਆ ਸਾਨੂੰ..!!

ਹਮਸਫ਼ਰ ਸੋਹਣਾ ਚਾਹੇ ਘੱਟ ਹੋਵੇ, ਪਰ ਕਦਰ ਕਰਨ ਵਾਲਾ ਜਰੂਰ ਹੋਣਾ ਚਾਹੀਦਾ ਹੈਂ..!!

ਜਿੱਥੇ ਆਕੜਾਂ ਦਾ ਪੱਲੜਾ ਭਾਰੀ ਹੋਵੇ, ਉੱਥੇ ਰੁਸਵਾਈਆਂ ਨੇ ਤਾਂ ਜਿੱਤਣਾ ਹੀ ਆ..!!

ਤੇਰੇ ਹਰ ਇਕ ਪਲ ਨੂੰ ਮੈ ਅਪਣਾ ਬਣਾ ਲਵਾਂ, ਸਾਰੀ ਉਮਰ ਆਪਣੀ ਤੇਰੇ ਨਾ ਲਵਾ ਦਵਾਂ..!!

ਰੱਬ ਮੇਹਰ ਕਰੇ ਜੇ ਸਾਡੇ ਤੇ ਜਿੰਦਗੀ ਦੀਆਂ ਆਸਾ ਪੂਰੀਆਂ ਹੋਣ, ਅਸੀਂ ਹਰ ਪਲ ਨਾਲ ਤੇਰੇ ਰਹਿਏ ਕਦੇ ਪਿਆਰ ਵਿੱਚ ਨਾ ਦੂਰਿਆਂ ਹੋਣ..!!

ਸਾਡੀ ਮੋਹੁੱਬਤ ਦਾ ਆਲਮ ਤਾਂ ਦੇਖ ਸੱਜਣਾ, ਠੀਕ ਖੁਦ ਨਹੀਂ ਹੁੰਦੇ ਤੇ ਖਿਆਲ ਤੈਨੂੰ ਰੱਖਣ ਲਈ ਕਹਿ ਦਿੰਦੇ ਹਾਂ..!!

ਸਾਡੇ ਉਤੇ ਹੱਕ ਵੀ ਉਹੀ ਜਤਾਉਂਦੇ ਨੇ, ਜੋ ਸਾਨੂੰ ਆਪਣਾ ਸਮਝਦੇ ਨੇ..!!

Punjabi Love Status in Punjabi for Boyfriend

Quotes on Love in Punjabi

New Punjabi Love Status 2021

ਕੁੱਝ ਗਹਿਰਾ ਲਿਖਣਾ ਚਾਹੁੰਦਾ ਹਾਂ ਜੋ ਤੇਰੇ ਤੇ ਢੁੱਕ ਜਾਵੇ, ਪੜੇ ਭਾਵੇ ਸਾਰੀ ਦੁਨੀਆਂ ਪਰ ਸਮਝ ਸਿਰਫ ਤੈਨੂੰ ਆਵੇ..!!

Pyar Status in Punjabi

ਖੁੱਲੀ ਹੋਈ ਪੁਸਤਕ ਵਰਗੇ ਰੱਖਦੇ ਨਾ ਰਾਜ਼ ਕੁੜੇ, ਟੱਪ ਜਾਂਦੀ ਕੋਠੇ ਸਾਡੇ ਹਾਸਿਆਂ ਦੀ ਅਵਾਜ਼ ਕੁੜੇ..!!

ਫੇਰ ਕੀ ਹੋਇਆਂ ਸੱਜਣਾ ਤੂੰ ਸਾਡੇ ਨਾਲ ਗੱਲ ਨਹੀਂ ਕਰਦਾ, ਸਾਡੀ ਤਾਂ ਹਰ ਗੱਲ ਚ ਤੇਰਾ ਹੀ ਜ਼ਿਕਰ ਏ..!!

ਤੇਰੇ ਝੂਠ ਤੇ ਵੀ ਸੱਚ ਵਾਂਗ਼ ਐਤਬਾਰ ਕਰਦੇ ਆਂ, ਕਿ ਕਰੀਏ ਸੱਜਣਾ ਅਸੀਂ ਤੈਨੂੰ ਪਿਆਰ ਕਰਦੇ ਆ..!!

ਪਿਆਰ ਤੇਰੇ ਨਾਲ ਗੂੜਾ ਅਸੀਂ ਉਮਰਾਂ ਦਾ ਪਾ ਲਿਆ, ਸਾਰਾ ਜੱਗ ਛੱਡ ਤੈਨੂੰ ਆਪਣਾ ਬਣਾ ਲਿਆ..!!

ਇਹ ਜੋ ਹਲਕੀ ਜਿਹੀ ਫਿਕਰ ਕਰਦੇ ਹੋ ਨਾ, ਬੱਸ ਇਸੇ ਨੇ ਮੈਨੂੰ ਬੇਫਿਕਰ ਰੱਖਿਆ ਹੈ..!!

LEAVE A REPLY

Please enter your comment!
Please enter your name here

Most Popular

[50+] Hurt Shayari in Hindi with Images (OCT 2021)

you someone Injured have done? we have brought best heart shayari in hindi Read and share your feelings on Whatsapp, Facebook and...

[100+] Friendship Shayari in Hindi (SEP 2021)

क्या आप Friendship Shayari ढूंड रहे है? पढ़िए Best Friendship Shayari in Hindi और शेयर करिए Whatsapp, Facebook और Instagram पर दोस्तों के...

[50+] Dil Shayari in Hindi (SEP 2021) | दिल शायरी

we have brought Dil Shayari read and share in Best Dil Shayari in Hindi with BF, Husband, Wife or GF on Facebook, Whatsapp...

Recent Comments