Tuesday, October 19, 2021
Home Quotes Punjabi Attitude Status (DEC 2021) | Attitude Status in Punjabi

Punjabi Attitude Status (DEC 2021) | Attitude Status in Punjabi

Punjabi Attitude Status (DEC 2021) | Attitude Status in Punjabi

ਬਹੁਤਾ ਕੁਝ ਰੱਬ ਕੋਲੋੰ ਨਹੀਉਂ ਮੰਗੀ ਦਾ, ਨਾਮ ਮੌਤ ਪਿੱਛੋੰ ਗੂੰਜੇ ਇਹੋ ਦਾਤ ਚਾਹੀਦੀ..!!

Nature ਤੋਂ ਭਾਵੇਂ ਆ ਮੈਂ Down to earth, ਪਰ ਐਨੀ ਵੀ Down ਮੇਰੀ ਸੋਚ ਨੀ..!!

LOAFER ਨੀ ਆ ਿਮੱਤਰਾ, TIME ਤੋ ਪਹਿਲਾ ਸਾਂਬੀਆ ਨੇ ਜਿੰਮੇਦਾਰੀਆ..!!

ਮੰਗਦੇ ਆ Wish ਕਹਿੰਦੇ ਕਰਨਾ Finish ਜੱਟ ਚੋਕ ਲਾ ਕੇ ਹੋਇਆ ਨੀ Start ਬੱਲੀਏ..!!

ਜਿਥੇ ਪਿਆਰ ਹੋਵੇ ਇਤਬਾਰ ਹੋਵੇ | ਓਥੇ ਕਸਮਾਂ ਤੇ ਸ਼ਰਤਾਂ ਦੀ ਲੋੜ ਨਹੀ..!!

ਸ਼ੇਰਾ ਦੇ ਗਰੂਰ ਬਸ ਸ਼ੇਰ ਸਾਂਭਦੇ ਨਾਂ ਜੱਚਦੇ STyLe ਸਾਡੇ ਕਿਸੇ ਹੋਰ ਨੂੰ..!!

ਤਾਸ਼ ਚ’ ਇੱਕਾ ਤੇ ਜਿੰਦਗੀ ਚ’ ਸਿੱਕਾ, ਜਦੋ ਚਲਦਾ ਤਾਂ ਦੁਨੀਆਂ ਸਲਾਮਾ ਕਰਦੀ ਆ..!!

ਨਾਲੇ ਸਾਡੇ ਨਾਮ ਤੋ ਧੂਆ ਮਾਰਦੇ, ਨਾਲੇ ਸਾਲੇ ਕਰਦੇ ਆ ਕਾਪੀ ਜੱਟ ਦੀ..!!

ਪਿਆਰ ਤੇ ਬੇਜ਼ਤੀ ਰੱਜ ke ਕਰੀ di ae..!!

ਜਿਸ ਨੂੰ ਪੱਟਦਾ , ਜੜਾ ਚੋਂ ਪੱਟਦਾ, ਜੱਟ ਨੂੰ ਕਹਿੰਦੇ 5911 ਨੀ..!!

ਕਿਥੋ ਤਲਾਸ਼ kareGi mere ਜਿਹੇ ਸਖਸ਼ ਨੂੰ, ਜੋ ਤੇਰੇ ਦਿੱਤੇ ਦੁੱਖ ਵੀ ਸਹੇ ਤੇ ਤੈਨੂੰ ਪਿਆਰ v kre..!!

ਨਾ ਜੱਟ Sweet ਨਾ ਹੀ Cute ਆ, ਅੱਖ ਸਾਡੀ Weapon ਤੇ ਦਿਲ ਚ ਬਾਰੂਦ ਆ..!!

ਮੈਂ ਧੀ ਸਰਦਾਰਾਂ ਦੀ ਅਣਖ ਨਾਲ ਜਿਉਂਦੀ ਹਾਂ। ਨਾ ਕਿਸੇ ਦਾ ਰੌਬ ਝਲਦੀ ਹਾਂ ਆਪਣੇ ਰੱਬ ਵਰਗੇ ਮਾਂਪਿਆ ਨੂੰ ਧਿਆਉਂਦੀ ਹਾਂ.. ਮਾਂਪਿਆ ਸਿਖਾਇਆ ਸਬਦਾ ਸਤਿਕਾਰ ਕਰਨਾ..!!

ਵੀਰਾਂ ਦਾ ਸਹਾਰਾ ਹੁੰਦਾ ਰੱਬ ਵਰਗਾ, ਨਖਰੇ ਨਾ ਲੱਭਦੇ ਮਸ਼ੂਕ ਵਰਗੇ.. ਮਾਪਿਆਂ ਦੀ ਛਾਂ ਹੁੰਦੀ ਬੋਹੜ ਵਰਗੀ ਤੇ, ਯਾਰ ਮੋਢੇ ਉੱਤੇ ਟੰਗੀ ਹੋਈ ਬੰਦੂਕ ਵਰਗੇ..!!

ਜਿੱਤ ਲੈਂਦੀ ਸੀ ਦਿਲ ਗੱਲਾਂ ਚਾਰ Karke ਕਮਲਾ ਜਿਹਾ ਕਰ ਗਈ ਮੈਨੂੰ ਪਿਆਰ ਕਰਕੇ..!!

ਤੇਰੇ ਲਈ ਕੀ-ਕੀ ਸਹਿੰਦੀ ਵੇ, ਸੰਗ ਆਉਂਦੀ ਦਸਦੀ ਨੂੰ, ਕੱਲ ਬੇਬੇ ਮਾਰੀਆਂ ਝਿੜਕਾਂ ਵੇ, ਤੇਰਾ ‘ਮੈਸੇਜ’ ਪੜਕੇ ਹੱਸਦੀ ਨੂੰ..!!

ਸਾਡੇ ਵਿਕਦੇ ਨਾ ਸਰੀਰ ਨਾ ਵਿਕਦੀ ਜਮੀਰ ਕੁੜੇ, ਸੋਧਿਆ ਮੈ ਨਿਸ਼ਾਨਾ ਚੱਲਣੇ ਜੋ ਬਣ ਤੀਰ ਕੁੜੇ, ਸਾਡੀ ਅੱਖ ਨੀਰੀ ਤਲਵਾਰ ਆ ਜੋ ਪਾੜਦੀ ਫਿਰੇ ਸਰੀਰ ਕੁੜੇ..!!

Road ਤੇ ਕੌਠੀ ਕੋਲ ਗੱਡੀਆਂ ਨਹੀ ਬਾਹਲੀਆਂ, 2-2 ਕਿਲੌ ਰੌਂਦ ਸਾਡੀਆਂ ਮੰਗਣ ਦੌਨਾਲੀਆਂ..!!

ਪੰਗੇ ਪੁੰਗੇ ਛੱਡਕੇ ਸ਼ਰੀਫ ਬਣ ਗਏ ਦੁਨੀਆ ਦੇ ਦੂਰ ਕਿਹੜਾ ਵਹਿਮ ਕਰੂਗਾ, ਯਾਰੀਆਂ ਦੇ ਜਦੋਂ ਕਿਤੇ ਹੋਣੇ ਚਰਚੇ ਮਿੱਤਰਾਂ ਦੀ ਗੱਲ ਆਪੇ ਟਾਈਮ ਕਰੂਗਾ..!!

ਇੱਕ ਮਤਲਬ ਲਈ ਨਾ ਲਾਉਂਦੇ ਯਾਰੀਆਂ, ਦੂਜਾ ਸਖਤ ਖਿਲਾਫ ਹਾਂ ਯਾਰ ਮਾਰ ਦੇ..!!

ਮਰਦਾਂ ਦਾ ਕੰਮ ਮੁੱਛ ਚਾੜਨਾਂ ਸਟਾਇਲ ਨੇ ਕੰਮ ਜਨਾਂਨੇ ਦੇ..!!

ਜਿਹੜੇ ਸਾਨੂੰ ਰੋਲਣ ਦਾ ਸੁਪਨਾ ਦੇਖੀ ਫਿਰਦੇ ਨੇ, ਸੁਪਨਾ ਤਾਂ ਸੋਹਣਾ ਪਰ ਰਹਿਣਾ ਸੁਪਨਾ ਹੀ ਆ..!!

ਕੰਡੇ ਜੰਮਦੇ ਹੀ ਤਿੱਖੇ ਹੁੰਦੇ ਬੱਲਿਆ, ਟੀਕੇ ਲਾ ਕੇ ਦਲੇਰੀਆਂ ਨੀ ਆਉਂਦੀਆਂ..!!

ਸਾਡੇ ਨਾਲ ਖਾਰ ਖਾਣ ਨਾਲੋ ਖੁਰਾਕ, ਖਾ ਲਿਆ ਕਰ ਬੱਲਿਆ ਸਿਹਤ ਬਣੂ ਗੀ..!!

ਕਈ ਕੇਲੇ ਦੇ ਛਿੱਲਕੇ ਵਰਗੀ ਔਕਾਤ ਦੇ ਹੁੰਦੇ ਨੇ, ਦੂਜਿਆ ਨੂੰ ਥੱਲੇ ਸਿੱਟਣ ਤੇ ਲੱਗੇ ਰਹਿੰਦੇ ਨੇ..!!

ਮੈਂ ਮਾਂ ਵਾਸਤੇ ਕੀ ਲਿੱਖਾ ਜਦਕਿ ਮਾਂ ਨੇ ਖੁਦ ਹੀ ਮੈਨੂੰ ਲਿੱਖਿਆ ਹੈ..!!

ਰ ਜਿੰਨਾ ਦਬਕਾ ਤਾਂ ਮੁੱਛ ਮਾਰਦੀ, VALUE ਪਤਾ ਆ ਵੈਲੀਆਂ ਨੂੰ ਯਾਰ ਦੀ..!!

ਕੋਈ ਮਹਿੰਗਾ ਤੋਹਫ਼ਾ ਦੇ ਸਕਾ ਇਹ ਤਾਂ ਹਾਲਾਤ ਨਹੀਂ ਮੇਰੇ, ਬੱਸ ਇੱਕ ਵਕਤ ਹੈ ਜੋ ਸਾਇਦ ਹਰ ਕਿਸੇ ਕੋਲ ਨਹੀਂ..!!

Copy ਕਰਨ ਗੱਲਾਂ ਜੋ ਏ ਨਾ ਚੰਗੇ ਕੰਮ ਉਏ, ਜੇ ਆਪਣੇ ਚ ਦਮ ਆ ਤਾਂ ਬਣੋ ਥੰਮ ਉਏ.. ਗੱਲ ਮੇਰੀ ਕੋੜੀ, ਲੱਗੁਗੀ ਜਰੁਰ, ਏਵੇ ਘਰ ਨਹੀ ਪੱਟੀਦਾ, ਦੁਜਿਆ ਦੇ ਸਿਰ ਨਾਮ ਨੀ ਬਣਦਾ ਆਪਣੇ ਚ ਦਮ ਰੱਖੀਦਾ..!!

ਅਸੀ ਦੁਨੀਆ ਤੋ ਅਲੱਗ ਕੰਮ ਨੀ ਕਰਦੇ ਪੈੜਾ ਕਿਸੇ ਦੀਆ ਚ ਪੈੜ ਨੀ ਧਰਦੇ, ਇਝਣ ਕਰਾਉਣ ਗੇ ਜਿਹੜੇ ਵਾਲਾ ਸਿਰ ਝੜਦੇ ਸਾਨੂੰ ਪੂਰਤੀ ਨੀ ਆਉਂਦੀ ਪਾਇਆ ਜਿਹੜਾ ਜੱਬ ਆ.. ਅਸੀ ਬੰਦੇ ਨੀ ਗਲਤ ਸਾਡੀ ਦੁਨੀਆ ਹੀ ਅਲੱਗ ਆ..!!

ਰੱਖੀ ਨਾ ਭੁਲੇਖਾ ਪਾ ਲੀ ਟੈਮ, ਮੰਗੇ ਗਾ ਮਾਫੀਆ ਅਸੀ ਕਰਨਾ ਨੀ ਰੈਮ..!!

ਕੋਈ ਸਾਡੀਆਂ ਰੀਸਾਂ ਵੀ ਕੀ ਕਰ ਲੂ, ਚਾਹੇ ਜੋਰ ਲਗਾ ਲੈ ਅੱਡੀਆਂ ਦਾ.. ਸਾਰੀ ਦੁਨੀਆ ਪਾਣੀ ਭਰਦੀ ਏ, ਪੰਜਾਬ ਦੀਆਂ ਸੋਹਣੀਆਂ ਨੱਡੀਆਂ ਦਾ..!!

ਤੇਰੇ ਯਾਰ ਨੂੰ ਦੱਬਣ ਨੂੰ ਫਿਰਦੇ ਸੀ ਪਰ ਦੱਬਦੇ ਕਿੱਥੇ ਆ..!!

ਤੂੰ ਪਿਆਰ ਆ ਮੇਰਾ ਇਸੇ ਲਈ ਦੂਰ ਆ, ਜੇ ਜ਼ਿਦ ਹੁੰਦੀ ਨਾ ਤਾਂ ਹੁਣ ਤੱਕ ਬਾਹਾਂ ਚ ਹੋਣਾ ਸੀ..!!

Attitude ਹੋਣ ਨਾਲ ਕੁੱਝ ਨਹੀਂ ਹੁੰਦਾ Smile ਇਦਾ ਦੀ ਦਿਓ ਕਿ ਲੋਕਾਂ ਦੇ ਦਿੱਲ ਸੜ ਜਾਣ..!!

ਪਿਆਰ ਦੀ ਇਕ ਨਿਕੀ ਜਹੀ ਪਰਿਭਾਸ਼ਾ ਮੈਂ ਸ਼ਬਦ ਤੇ ਤੂ ਅਰਥ ਤੇਰੇ ਬਿਨਾ ਮੈਂ ਵਿਅਰਥ..!!

ਪੰਗੇ ਬਾਜਾ ਦੀ ਆਉਂਦੀ ਏ ਸਾਨੂੰ ਹਿਕ ਫੂਕਣੀ, ਉਹ top-top ਦਿਆ ਬੰਦਿਆ ਚ ਬਹਿਣੀ ਉਠਣੀ..!!

ਸ਼ੋਕ ਤਾ ਮੇਰੇ ਵੀ  ਸਿਰੇ ਦੇ ਨੇ, ਪਰ ਜੋ ਮਾਪਿਆਂ ਦਾ.. ਦਿਲ ਦੁੱਖਾਵੇ ਉਹ ਸ਼ੋਕ Rakhdi ਨੀ ਮੈ..!!

ਓ ਦੇਖਕੇ ਸਰੀਕਾ ਸਾਲਾ ਰੀਹੰਦਾ ਸੜਦਾ ਨੀ ਜਿਵੇ ਖੇਤਾ ਵਿੱਚ ਸੜਦੀ ਪਰਾਲੀ ਗੋਰੀਐ..!!

CHKDE NI TIME JNI KHNI ਨਾਰ DA, ਚਿੱਟੇ TO ਭੈੜਾ CHARACTER TERE ਯਾਰ DA..!!

ਰੱਬ ਦੀ ਮਾਰ ਹੇਠਾਂ ਆਜੀਏ ਵੱਖਰੀ ਗੱਲ ਆ, ਉਂਝ ਕਿਥੇ ਦੱਬ ਦੇ ਆ ਬਾਬਾ ਸੁੱਖ ਰੱਖੇ..!!

ਕਤੀੜਾ ਨਾਲ ਯਾਰਾਨੇ ਲਾ ਕੇ ਸ਼ੇਰ ਨੀ ਡੱਕੀ ਦੇ਼, ਜੇ ਬੰਦਾ ਅੱਗੋ ਚੁੱਪ ਹੋਵੇ ਭੁਲੇਖੇ ਨੀ ਰੱਖੀ ਦੇ..!!

ਸਮੁੰਦਰ ਵਰਗਾ ਰੁਤਬਾ ਰੱਖ ਮਿੱਤਰਾ, ਨਦੀਆਂ ਆਪ ਮਿਲਣ ਆਉਣਗੀਆਂ..!!

ਹਸਦੇ ਹੁੰਦੇ ਸੀ ਜੋ ਡੁੱਬਦੇ ਨੂੰ ਦੇਖ ਕੇ, ਹਓਂਕਾ ਹੀ ਨਾਂ ਲੈ ਜਾਣ ਉੱਡਦੇ ਨੂੰ ਦੇਖ ਕੇ..!!

ਸਾਡੀ ਚੁੱਪ ਨੂੰ ਕਦੇ ਵੀ ਬੇਵੱਸੀ ਨਾ ਸਮਝੋ, ਬੋਲਣਾ ਵੀ ਆਉਦਾ ਤੇ ਰੋਲਣਾ ਵੀ..!!

ਸੁਪਨੇ ਵਿੱਚ ਸੁਪਨਾ ਟੁਟਿਆ ਤੇਰੇ ਨਾਲ ਲਾਵਾਂ ਦਾ, ਕਰਦੀ ਆ ਤੇਰਾ ਸੱਜਣਾ ਕਿਸੇ ਹੋਰ ਨੂੰ ਚਾਹਵਾ ਨਾ..!!

ਕਈਆਂ ਦੇ ਦਿਲਾਂ ਵਿੱਚ ਰਹਿੰਨਾ ਆਂ, ਕਈਆਂ ਦੇ ਤਾ ਸਮਝੋਂ ਵੀ ਬਾਹਰ ਨੀ..!!

Devil ਆਂ ਦੇ ਨਾਲ਼ ਨਾਂ ਤੂੰ ਖੇਡ ਨਖ਼ਰੋ ਵਾਰਦਾਤ ਹੁੰਦੀ ਦਾ ਪਤਾ ਨੀ ਲੱਗਣਾ..!!

ਮਹਿਲ ਵਿੱਚ ਰਹਿ ਕੇ ਬਾਗ ਨੀ ਭੂਲੀਦੇ ਕਾਕਾ ਥੋੜ੍ਹੀ ਜੀ ਬਦਮਾਸ਼ੀ ਕਰਕੇ ਕਦੇ ਉਸਤਾਦ ਨੀ ਭੂਲੀਦੇ..!!

ਬੰਦੇ ਦੀ ਆਪਣੀ ਹਿੱਕ ਵਿੱਚ ਦਮ ਹੋਣਾ ਚਾਹੀਦਾ ਕਤੀੜ ਤਾਂ ਉੰਝ ਗਲੀ ਦੇ ਕੁੱਤੇ ਨਾਲ ਵੀ ਬਥੇਰੀ ਤੁਰੀ ਫ਼ਿਰਦੀ ਆ..!!

LEAVE A REPLY

Please enter your comment!
Please enter your name here

Most Popular

[50+] Hurt Shayari in Hindi with Images (OCT 2021)

you someone Injured have done? we have brought best heart shayari in hindi Read and share your feelings on Whatsapp, Facebook and...

[100+] Friendship Shayari in Hindi (SEP 2021)

क्या आप Friendship Shayari ढूंड रहे है? पढ़िए Best Friendship Shayari in Hindi और शेयर करिए Whatsapp, Facebook और Instagram पर दोस्तों के...

[50+] Dil Shayari in Hindi (SEP 2021) | दिल शायरी

we have brought Dil Shayari read and share in Best Dil Shayari in Hindi with BF, Husband, Wife or GF on Facebook, Whatsapp...

Recent Comments